Bible Language

1 Samuel 22:9 (NLV) New Life Verson

Versions

PAV   ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤ੍ਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤ੍ਰ ਅਹੀਮਲਕ ਜਾਜਕ ਕੋਲ ਆਉਂਦਾ ਡਿੱਠਾ
IRVPA   ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।