Bible Language

1 Samuel 23:26 (NLV) New Life Verson

Versions

PAV   ਸੋ ਸ਼ਾਊਲ ਪਹਾੜ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਣੇ ਪਹਾੜ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦਿਆਂ ਲੋਕਾਂ ਨੂੰ ਫੜਨ ਦੇ ਲਈ ਚੁਫੇਰਿਓਂ ਘੇਰ ਲਿਆ ਸੀ।।
IRVPA   ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।