Bible Language

1 Samuel 25:15 (NLV) New Life Verson

Versions

PAV   ਪਰ ਉਨ੍ਹਾਂ ਲੋਕਾਂ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਔਖ ਨਹੀਂ ਹੋਇਆ ਅਤੇ ਜਿੰਨਾ ਚਿਰ ਅਸੀਂ ਉਨ੍ਹਾਂ ਵਿੱਚ ਰਲੇ ਰਹੇ ਅਤੇ ਰੜਿਆਂ ਵਿੱਚ ਸਾਂ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ
IRVPA   ਪਰ ਉਨ੍ਹਾਂ ਲੋਕਾਂ ਨੇ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਦੁੱਖ ਨਹੀਂ ਹੋਇਆ ਅਤੇ ਜਿੰਨਾਂ ਚਿਰ ਅਸੀਂ ਉਨ੍ਹਾਂ ਵਿੱਚ ਰਹੇ ਅਤੇ ਮੈਦਾਨਾਂ ਵਿੱਚ ਸੀ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ।