Bible Language

1 Samuel 27:8 (NLV) New Life Verson

Versions

PAV   ਦਾਊਦ ਅਰ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਓਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੋੜੀ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ
IRVPA   ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ