Bible Language

1 Samuel 30:6 (NLV) New Life Verson

Versions

PAV   ਦਾਊਦ ਵੱਡਾ ਔਖਾ ਹੋਇਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦਾ ਉਪਾਓ ਕਰਦੇ ਸਨ ਏਸ ਲਈ ਜੋ ਸੱਭੇ ਆਪੋ ਆਪਣੇ ਪੁੱਤ੍ਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਆਪਣੇ ਮਨ ਨੂੰ ਤਕੜਾ ਕੀਤਾ
IRVPA   ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ। ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ PEPS