Bible Language

1 Thessalonians 1:5 (NLV) New Life Verson

Versions

PAV   ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ
ERVPA   ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ।
IRVPA   ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।