Bible Language

1 Thessalonians 1:9 (NLV) New Life Verson

Versions

PAV   ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ਼੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ
ERVPA   ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।
IRVPA   ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।