Bible Language

1 Thessalonians 2:12 (NLV) New Life Verson

Versions

PAV   ਜੋ ਤੁਸੀਂ ਪਰਮੇਸ਼ੁਰ ਦੇ ਜੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਤੇਜ ਵਿੱਚ ਸੱਦਦਾ ਹੈ।।
ERVPA   ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
IRVPA   ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ।