Bible Language

1 Thessalonians 2:3 (NLV) New Life Verson

Versions

PAV   ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ
ERVPA   ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
IRVPA   ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।