Bible Language

1 Thessalonians 2:8 (NLV) New Life Verson

Versions

PAV   ਇਉਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਨਿਰੀ ਪਰਮੇਸ਼ੁਰ ਦੀ ਖੁਸ਼ ਖਬਰੀ ਨਹੀਂ ਸਗੋਂ ਆਪਣੀ ਜਾਨ ਭੀ ਦੇਣ ਨੂੰ ਤਿਆਰ ਸਾਂ ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਸਾਓ
ERVPA   ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
IRVPA   ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।