Bible Language

1 Thessalonians 4:9 (NLV) New Life Verson

Versions

PAV   ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ
ERVPA   ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋਡ਼ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿਖਾਇਆ ਹੈ।
IRVPA   ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।