Bible Language

2 Chronicles 18:34 (NLV) New Life Verson

Versions

PAV   ਤਾਂ ਲੜਾਈ ਉਸ ਦਿਨ ਵਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੂਰਜ ਦੇ ਆਥਣ ਦੇ ਵੇਲੇ ਉਹ ਮਰ ਗਿਆ।।
IRVPA   ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ। PE