Bible Language

2 Chronicles 28 (NLV) New Life Verson

Versions

PAV   ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨਾ ਲੱਗਾ। ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਦਾਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
IRVPA   {ਯਹੂਦਾਹ ਦੇ ਵਿੱਚ ਆਹਾਜ਼ ਦਾ ਰਾਜ} (2 ਰਾਜਾ 16:1-4) PS ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ