Bible Language

2 Chronicles 5:2 (NLV) New Life Verson

Versions

PAV   ਤਦ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਅਰ ਗੋਤਾਂ ਦਿਆਂ ਸਾਰਿਆਂ ਮੁਖੀਆਂ ਅਰ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਸ਼ਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ ਭਈ ਓਹ ਦਾਊਦ ਦੇ ਸ਼ਹਿਰੋਂ ਜੋ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ
IRVPA   {ਹੈਕਲ ਦੇ ਵਿੱਚ ਨੇਮ ਦਾ ਸੰਦੂਕ ਲਿਆਂਦਾ ਗਿਆ} (1 ਰਾਜਾ 8:1-9) PS ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,