Versions
PAV ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਹਿਰਦਿਆਂ ਵਿੱਚ ਲਿਖੀ ਹੋਈ ਹੈ ਜਿਹ ਨੂੰ ਸੱਭੇ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ
ERVPA ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪਢ਼ ਸਕਦੇ ਹਨ।
IRVPA ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।