Versions
PAV ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।।
ERVPA ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮੇ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।
IRVPA ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ। PEPS