Bible Language

2 Samuel 19:2 (NLV) New Life Verson

Versions

PAV   ਅਤੇ ਉਸ ਦਿਨ ਦੀ ਫਤਹ ਸਭਨਾਂ ਲੋਕਾਂ ਦੇ ਲਈ ਰੋਣ ਦਾ ਕਾਰਨ ਹੋਈ ਕਿਉਂ ਜੋ ਲੋਕਾਂ ਨੇ ਉਸ ਦਿਨ ਖਬਰ ਸੁਣੀ ਭਈ ਪਾਤਸ਼ਾਹ ਆਪਣੇ ਪੁੱਤ੍ਰ ਪਿੱਛੇ ਦੁਖੀ ਹੋਇਆ ਹੈ
IRVPA   ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।