Bible Language

2 Samuel 24:22 (NLV) New Life Verson

Versions

PAV   ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਪਾਤਸ਼ਾਹ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ। ਵੇਖੋ, ਐਥੇ ਹੋਮ ਦੀ ਭੇਟ ਲਈ ਬਲਦ ਅਤੇ ਗਾਹ ਪਾਉਣ ਦਾ ਵਲੇਵਾ ਬਲਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ
IRVPA   ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।