Versions
PAV ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਕਰੜੇ, ਨੇਕੀ ਦੇ ਵੈਰੀ
ERVPA ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
IRVPA ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।