Bible Language

2 Chronicles 16:8 (NLV) New Life Verson

Versions

PAV   ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਅਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਏਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
IRVPA   ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ