Bible Language

2 Chronicles 17:19 (NLV) New Life Verson

Versions

PAV   ਏਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਏਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।।
IRVPA   ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ। PE