Bible Language

2 Chronicles 17:5 (NLV) New Life Verson

Versions

PAV   ਏਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਹ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
IRVPA   ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ