Bible Language

2 Chronicles 18:16 (NLV) New Life Verson

Versions

PAV   ਤਦ ਉਸ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਿਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
IRVPA   ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ