Versions
PAV ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਰਾਮੋਥ-ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਯਾ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
IRVPA ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ