Bible Language

2 Chronicles 19:7 (NLV) New Life Verson

Versions

PAV   ਹੁਣ ਯਹੋਵਾਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
IRVPA   ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ