Bible Language

2 Chronicles 20:17 (NLV) New Life Verson

Versions

PAV   ਤੁਹਾਨੂੰ ਏਸ ਥਾਂ ਲੜਨਾ ਨਹੀਂ ਪਵੇਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ੍ਹ ਕੇ ਚੁੱਪ ਚਾਪ ਖਲੋਤੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਾਬਰੋ! ਕਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ ਸੰਗ ਹੈ
IRVPA   ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ