Bible Language

2 Chronicles 20:18 (NLV) New Life Verson

Versions

PAV   ਤਾਂ ਯਹੋਸ਼ਾਫ਼ਾਟ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
IRVPA   ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ