Bible Language

2 Chronicles 20:22 (NLV) New Life Verson

Versions

PAV   ਜਦ ਓਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਓਹ ਮਾਰੇ ਗਏ
IRVPA   ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ।