Bible Language

2 Chronicles 20:23 (NLV) New Life Verson

Versions

PAV   ਕਿਉਂ ਜੋ ਅੰਮੋਨੀ ਅਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਓਹ ਸਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਓਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
IRVPA   ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ