Bible Language

2 Chronicles 21:20 (NLV) New Life Verson

Versions

PAV   ਉਹ ਬੱਤੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨਾ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।।
IRVPA   ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ। PE