Bible Language

2 Chronicles 22 (NLV) New Life Verson

Versions

PAV   ਤਾਂ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤ੍ਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤ੍ਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ
IRVPA   {ਯਹੂਦਾਹ ਵਿੱਚ ਅਹਜ਼ਯਾਹ ਦਾ ਰਾਜ} (2 ਰਾਜਾ 8:25-29; 9:21-28) PS ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ