Bible Language

2 Chronicles 22:10 (NLV) New Life Verson

Versions

PAV   ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ
IRVPA   {ਯਹੂਦਾਹ ਵਿੱਚ ਰਾਣੀ ਅਥਲਯਾਹ ਦਾ ਰਾਜ} (2 ਰਾਜਾ 11:1-3) PS ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ