Bible Language

2 Chronicles 23:14 (NLV) New Life Verson

Versions

PAV   ਤਦ ਯਹੋਯਾਦਾ ਜਾਜਕ ਨੇ ਸੌ ਸੌ ਦੇ ਸਰਦਾਰਾਂ ਨੂੰ ਜੋ ਫੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
IRVPA   ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ