Bible Language

2 Chronicles 23:20 (NLV) New Life Verson

Versions

PAV   ਅਤੇ ਉਸ ਨੇ ਸੌ ਸੌ ਦੇ ਸਰਦਾਰਾਂ ਅਰ ਸ਼ਰੀਫ਼ਾਂ ਅਰ ਲੋਕਾਂ ਦੇ ਹਾਕਮਾਂ ਅਰ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਰ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਓਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਰਾਜ ਗੱਦੀ ਉੱਤੇ ਬਿਰਾਜਮਾਨ ਕੀਤਾ
IRVPA   ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੰਘਾਸਣ ਉੱਤੇ ਬਿਰਾਜਮਾਨ ਕੀਤਾ