Bible Language

2 Chronicles 23:5 (NLV) New Life Verson

Versions

PAV   ਅਤੇ ਇੱਕ ਤਿਹਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ
IRVPA   ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ