Bible Language

2 Chronicles 24:27 (NLV) New Life Verson

Versions

PAV   ਹੁਣ ਰਹੇ ਉਹ ਦੇ ਪੁੱਤ੍ਰ ਅਤੇ ਓਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਏਹ ਸਭ ਕੁੱਝ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤ੍ਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
IRVPA   ਹੁਣ ਰਹੇ ਉਹ ਦੇ ਪੁੱਤਰ ਅਤੇ ਉਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਇਹ ਸਭ ਕੁਝ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ। PE