Bible Language

2 Chronicles 26:9 (NLV) New Life Verson

Versions

PAV   ਅਤੇ ਉਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਣੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ
IRVPA   ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ