Bible Language

2 Chronicles 28:21 (NLV) New Life Verson

Versions

PAV   ਭਾਵੇਂ ਹੀ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ
IRVPA   ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ। PS