Bible Language

2 Chronicles 28:8 (NLV) New Life Verson

Versions

PAV   ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਤੀਵੀਆਂ ਅਤੇ ਪੁੱਤ੍ਰਾਂ ਧੀਆਂ ਨੂੰ ਅਸੀਰ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
IRVPA   {ਨਬੀ ਓਦੇਦ} PS ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ