Bible Language

2 Chronicles 29:17 (NLV) New Life Verson

Versions

PAV   ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੂਰੁ ਕੀਤਾ ਅਤੇ ਓਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡੇਓੜ੍ਹੀ ਤੀਕ ਅੱਪੜੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਵੀਂ ਤਰੀਖ ਨੂੰ ਉਹ ਕੰਮ ਪੂਰਾ ਹੋ ਗਿਆ
IRVPA   ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਉਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡਿਉੜੀ ਤੱਕ ਪਹੁੰਚੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਉਹ ਕੰਮ ਪੂਰਾ ਹੋ ਗਿਆ