Bible Language

2 Chronicles 29:28 (NLV) New Life Verson

Versions

PAV   ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਨਾਲੇ ਨਰਸਿੰਗੇ ਫੂਕਣ ਲੱਗੇ। ਜਦ ਤੀਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਏਹ ਸਭ ਕੁਝ ਹੁੰਦਾ ਰਿਹਾ
IRVPA   ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ