Bible Language

2 Chronicles 29:30 (NLV) New Life Verson

Versions

PAV   ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
IRVPA   ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ