Bible Language

2 Chronicles 30 (NLV) New Life Verson

Versions

PAV   ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਅਖਵਾ ਘੱਲਿਆ, ਨਾਲੇ ਅਫਰਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਘੱਲੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਹ ਕਰਨ ਨੂੰ ਆਉਣ
IRVPA   {ਪਸਾਹ ਦਾ ਤਿਉਹਾਰ ਮਨਾਉਣ ਦੀ ਤਿਆਰੀ} PS ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ