Bible Language

2 Chronicles 30:16 (NLV) New Life Verson

Versions

PAV   ਓਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ ਆਪਣੇ ਥਾਂ ਖਲੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ
IRVPA   ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ