Bible Language

2 Chronicles 3:13 (NLV) New Life Verson

Versions

PAV   ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਰ ਓਹ ਆਪਣੇ ਆਪਣੇ ਪੈਰਾਂ ਉੱਤੇ ਖਲੋਤੇ ਸਨ ਅਰ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ
IRVPA   ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ।