Bible Language

2 Chronicles 3:4 (NLV) New Life Verson

Versions

PAV   ਅਤੇ ਡਿਉੜ੍ਹੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਰ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਵਾਰੋਂ ਕੁੰਦਨ ਸੋਨੇ ਨਾਲ ਮੜ੍ਹਿਆ
IRVPA   ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ