Bible Language

2 Chronicles 3:8 (NLV) New Life Verson

Versions

PAV   ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਰ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ
IRVPA   ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ