Bible Language

2 Chronicles 6:20 (NLV) New Life Verson

Versions

PAV   ਤਾਂ ਜੋ ਤੇਰੀਆਂ ਅੱਖੀਆਂ ਏਸ ਭਵਨ ਵੱਲ ਅਰਥਾਤ ਏਸ ਥਾਂ ਵੱਲ ਜਿਸ ਦੇ ਵਿੱਖੇ ਤੈਂ ਫ਼ਰਮਾਇਆ ਸੀ ਭਈ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਏਸ ਅਸਥਾਨ ਵੱਲ ਕਰੇ
IRVPA   ਤਾਂ ਜੋ ਤੇਰੀਆਂ ਅੱਖਾਂ ਇਸ ਭਵਨ ਵੱਲ ਅਰਥਾਤ ਇਸ ਥਾਂ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁੱਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਸਥਾਨ ਵੱਲ ਕਰੇ