Bible Language

2 Chronicles 6:36 (NLV) New Life Verson

Versions

PAV   ਜੇਕਰ ਓਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੋ ਅਤੇ ਤੂੰ ਉਨ੍ਹਾਂ ਤੋਂ ਨਰਾਜ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਅਸੀਰ ਬਣਾ ਕੇ ਦੂਰ ਯਾ ਨੇੜੇ ਦੇ ਦੇਸ ਵਿੱਚ ਲੈ ਜਾਵੇ
IRVPA   ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ