Bible Language

2 Corinthians 2:11 (NLV) New Life Verson

Versions

PAV   ਭਈ ਸ਼ਤਾਨ ਸਾਡੇ ਨਾਲ ਹੱਥ ਨਾ ਕਰ ਜਾਏ ਕਿਉਂ ਜੋ ਅਸੀਂ ਉਸ ਦਿਆਂ ਚਾਲਿਆਂ ਤੋਂ ਅਣਜਾਣ ਨਹੀਂ।।
ERVPA   ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉਠਾ ਸਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।
IRVPA   ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ। PS